ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਤਰਨਤਾਰਨ, ਪੁਲਿਸ ਸਾਂਝ ਕੇਂਦਰ ਦੇ ਕਰਮਚਾਰੀਆਂ ਅਤੇ ਸਮਾਜ ਸੇਵੀਆਂ ਨੇ ਮਿਲ ਕੇ ਬੂਟੇ ਲਗਾਏਅਤੇ ਪ੍ਰਣ ਕੀਤਾ ਕਿ ਅਸੀਂ ਮਿਲ ਕੇ ਕੰਮ ਕਰਾਂਗੇ ਜੋ ਸਾਡੇ ਪੰਜਾਬ ਨੂੰ ਸਿਹਤਮੰਦ ਅਤੇ ਹਰਿਆ ਭਰਿਆ ਬਣਾਉਣ ਵਿੱਚ ਸਾਡੀ ਮਦਦ ਕਰੇਗਾ।